Best Top 20 Punjabi Bujartan And Punjabi Paheliyan With Answers 2021, (ਪੰਜਾਬੀ ਬੁਝਾਰਤਾਂ)
ਪੰਜਾਬੀ ਬੁਝਾਰਤਾਂ, (top 20 Punjabi Bujartan)
दोस्तो अगर आप ढूंढ रहे है latest collection of Hindi Paheliyan with Answer, Hindi riddles, Paheliyan in Hindi with Answer, हिंदी पहेलियाँ उत्तर के साथ, Funny Paheli in Hindi with Answer, Saral Hindi Paheli with answers, Tough Hindi Paheliyan with Answer, Hindi Paheli, math riddles,fruit riddles, math paheli with Answer, math paheli, whatsapp paheli, whatsapp, riddles.
1. ਬੁਝਾਰਤ – ਖੰਭ ਨਹੀਂ ਪਰ ਉੱਡਦਾ ਹੈ ਨਾ ਹੱਡੀਆਂ ਨਾ ਮਾਸ ਬੰਦੇ ਚੁੱਕ ਕੇ ਉੱਡ ਜਾਂਦਾ ਹੈ ਹੋਵੇ ਨਾ ਕਦੇ ਉਦਾਸ?
ਜਵਾਬ – ਹਵਾਈ ਜਹਾਜ਼ !
2. ਬੁਝਾਰਤ – ਬੱਚਾ ਇੱਕ ਨਾ ਜਾਂਦਾ ਸਕੂਲ ਨਾ ਕੋਈ ਪੜ੍ਹੇ ਕਿਤਾਬ ਜਦ ਕਰਦਾ ਹੈ _ ਹਿਸਾਬ ‘ਕੱਲਾ-‘ਕੱਲਾ ਦਿੰਦਾ ਸਹੀ ਜਵਾਬ?
ਜਵਾਬ – ਕੈਲਕੁਲੇਟਰ !
3. ਬੁਝਾਰਤ – ਉਹ ਕਿਹੜਾ ਫਲ ਹੈ ਜਿਹੜਾ ਅਸੀਂ ਖਾਹ ਨਹੀਂ ਸਕਦੇ?
ਜਵਾਬ – ਰਾਸ਼ੀਫਲ !
4. ਬੁਝਾਰਤ -ਹੇਠਾਂ ਕਾਠ ਉੱਪਰ ਕਾਠ ਵਿੱਚ ਬੈਠਾ ਜਗਨ ਨਾਥ?
ਜਵਾਬ – ਜੀਭ !
5. ਬੁਝਾਰਤ – ਸਭ ਤੋਂ ਪਹਿਲਾਂ ਮੇਂ ਜੰਮਿਆ ਫਿਰ ਮੇਰਾ ਭਾਈ ਖਿੱਚ ਧੂਹ ਕੇ ਬਾਪੂ ਜੰਮਿਆ ਪਿਛੋਂ ਸਾਡੀ ਮਾਈ?
ਜਵਾਬ – ਦੁੱਧ, ਦਹੀਂ, ਮੱਖਣ ਤੇ ਲੱਸੀ !
6. ਬੁਝਾਰਤ – ਆਲਾ ਕੌਡੀਆ ਵਾਲਾ, ਵਿਚ ਮੇਰੀ ਭੂਟੋ ਨੱਚਦੀ ?
ਜਵਾਬ – ਮੂੰਹ ਵਿਚਲੇ ਦੰਦ ਤੇ ਜੀਭ !
7. ਬੁਝਾਰਤ – ਕਾਲਾ ਹੈ ਪਰ ਕਾਗ ਨਹੀਂ, ਲੰਮਾ ਹੈ ਪਰ ਨਾਗ ਨਹੀਂ ?
ਜਵਾਬ – ਅਟੇਰਨ
8. ਬੁਝਾਰਤ – 80 dhiyan 20 jawai 5 deor ek bharjayi
Answer – 80 ਸ਼ਟਾਂਕ ,20 ਪਾਈਏ ,5 ਸੇਰ ,ਇਕ ਪੰਸੇਰੀਨਾ
9. ਗੁਠਲੀ, ਨਾ ਬੀਜ ਦੇਖਿਆ ਹਰ ਮੌਸਮ ਵਿੱਚ ਵਿਕਦਾ ਦੇਖਿਆ।
ਜਵਾਬ – ਕੇਲਾ
10. ਥਾਲ ਭਰਿਆ ਮੋਤੀਆਂ ਦਾ ਸਭ ਦੇ ਸਿਰ ‘ਤੇ ਉਲਟਾ ਧਰਿਆ ਹਨੇਰੀ ਚੱਲੇ ਪਾਣੀ ਚੱਲੇ ਮੋਤੀ ਫਿਰ ਨਾ ਡਿੱਗਣ ਥੱਲੇ।
ਜਵਾਬ – ਤਾਰੇ
11. ਕੜੀ ਚਿੱਟੀ ਪੂਛ ਹਿਲਾਵੇ। ਦਮੜੀ ਦਮੜੀ ਨੂੰ ਮਿਲ ਜਾਵੇ –
ਜਵਾਬ– ਮੂਲੀ
12. ਬੋਲੇ ਨਾ ਬੁਲਾਵੇ ਬਿਨ ਪੌੜੀ ਅਸਮਾਨੇ ਚੜ੍ਹ ਜਾਵੇ।-
ਜਵਾਬ – ਪਤੰਗ
13. ਲਾਲ ਗਊ ਲੱਕੜ ਖਾਵੇ ਪਾਣੀ ਪੀਵੇ ਮਰ ਜਾਵੇ। –
ਜਵਾਬ – ਅੱਗ
14. ਹਰੀ ਡੱਬੀ ਪੀਲਾ ਮਕਾਨ ਉਸ ਵਿੱਚ ਬੈਠਾ ਰੁਲਦੂ ਰਾਮ।
ਜਵਾਬ – ਪਪੀਤਾ ਤੇ ਬੀਜ
15. ਦਿਨ ਵਿੱਚ ਸੌਂਵੇ, ਰਾਤ ਨੂੰ ਰੋਵੇ ਜਿੰਨਾ ਰੋਵੇ ਉਨਾ ਹੀ ਖੋਵੇ।
ਜਵਾਬ – ਮੋਮਬੱਤੀ
16. ਇਕ ਚੀਜ਼ ਮੈਂ ਐਸੀ ਦੇਖੀ, ਮਿਲਦੀ ਨਹੀਂ ਉਧਾਰੀ। ਜਿਸ ਦੇ ਪੱਲੇ ਇਹ ਚੀਜ਼ ਹੈ ਉਹ ਕਰਦਾ ਸਰਦਾਰੀ –
ਜਵਾਬ -ਵਿੱਦਿਆ
17. ਰੂਪ ਹੈ ਉਨ੍ਹਾਂਦਾ ਪਿਆਰਾ-ਪਿਆਰਾ ਵਾਸੀ ਹਨ ਉਹ ਦੂਰ ਦੇ ਚਿੱਟੇ-ਚਿੱਟੇ ਲਿਸ਼ਕ ਰਹੇ ਕਰਨ ਹਨੇਰਾ ਦੂਰ ਪਏ –
ਜਵਾਬ – ਤਾਰੇ
18. ਸ਼ੀਸ਼ੇਆਂ ਦਾ ਟੋਭਾ ਕੰਡਿਆਂ ਦੀ ਵਾੜ ਬੁੱਝਣੀ ਆ ਤਾਂ ਬੁੱਝ ਨਹੀਂ ਤਾਂ ਹੋ ਜਾ ਬਾਹਰ ਤਣ –
ਜਵਾਬ – ਅੱਖਾਂ
19. ਨਿੱਕੀ ਜਿਹੀ ਕੁੜੀ ਉਹਦੇ ਢਿੱਡ ‘ਚ ਲਕੀਰ –
ਜਵਾਬ – ਕਣਕ ਦਾ ਦਾਣਾ
20. ਅੱਗਿਉਂ ਨੀਵਾਂ ਪਿੱਛੇਉਂ ਉੱਚਾ ਘਰ-ਘਰ ਫਿਰੇ ਹਰਾਮੀ ਲੁੱਚਾ –
ਜਵਾਬ – ਛੱਜ
21. ਨਿੱਕੇ – ਨਿੱਕੇ ਮੇਮਣੇ ਪਹਾੜ ਚੁੱਕੀ ਜਾਂਦੇ ਨੇ ਰਾਜਾ ਪੁੱਛੇ ਰਾਣੀ. ਨੂੰ ਇਹ ਕੀ ਜਨੌਰ-: ਜਾਂਦੇ ਨੇ?
ਜਵਾਬ - ਰੇਲ ਗੱਡੀ ਦੇ ਡੱਬੇ
22. ਬੁਝਾਰਤ – ਨਾ ਉਹਦੇ ਹੱਥ ਨਾ ਹੀ ਪੈਰ ਫਿਰ ਵੀ ਕਰਦਾ ਥਾਂ-ਥਾਂ ਸੈਰ?
ਜਵਾਬ – ਪੈਸਾ !
23. ਸਿੱਧੀ ਕਰਦਾ ਇੱਕ-ਇੱਕ ਤਾਰ । ਸਿੱਧਿਆਂ ਦਾ ਉਹ ਸਿੱਧਾ ਯਾਰ –
ਜਵਾਬ – ਕੰਘਾਕੁੱ
Vry vry nicwn❤️❤️❤️🔥🔥🔥
ReplyDelete